ਸਿੱਖਿਆ ਵਿਭਾਗ, ਪੰਜਾਬ ਅਧੀਨ ਦਫ਼ਤਰਾਂ ਵਿੱਚ ਕੰਮ ਕਰਦੇ 77 ਕਲਰਕਾਂ/ ਜੂਨੀਅਰ ਸਹਾਇਕਾਂ ਨੂੰ ਤਰੱਕੀਆਂ

ਮੁਹਾਲੀ : ਸਿੱਖਿਆ ਵਿਭਾਗ, ਪੰਜਾਬ ਅਧੀਨ ਦਫ਼ਤਰਾਂ /ਵਿੱਦਿਅਕ ਸੰਸਥਾਵਾਂ ਵਿੱਚ ਕੰਮ ਕਰਦੇ 77 ਕਲਰਕਾਂ/ ਜੂਨੀਅਰ ਸਹਾਇਕਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਨਵੇਂ ਹੁਕਮਾਂ ਅਨੁਸਾਰ ਪੰਜਾਬ ਸਿਵਲ ਸੇਵਾਵਾਂ ਨੇਮ  2021 ਵਿੱਚ ਦਰਸਾਏ ਕਾਰਜ-ਕ੍ਰਮ ਦੇ ਪੱਧਰ-11 ਤਹਿਤ ਹੁਣ ਉਪਰੋਕਤ ਕਰਮਚਾਰੀ (38500–122700 ਰੂਪਏ) ਤਤਕਾਲ ਸਮੇਂ ਤੋਂ ਬਤੌਰ ਸੀਨੀਅਰ ਸਹਾਇਕ ਪਦ-ਉੱਨਤ ਹੋ ਗਏ ਹਨ। ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ  ਹੈ :

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply