ਮੋਹਾਲੀ :
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ।
Advertisements
ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements