ਉਰਮੇਲੇ / ਇਟਲੀ : ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ।
ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਨ੍ਹਾਂ ‘ਚੋਂ ਇਕ ਨੌਜਵਾਨ ਜਲੰਧਰ ਸ਼ਹਿਰ ਦਾ ਹੈ, ਜਿਸ ਦੀ ਪਛਾਣ ਗੁਰਤੇਜ ਸਿੰਘ ਗੁਰੀ (27) ਉੱਚੇ ਪਿੰਡ ਵਜੋੋਂ ਹੋਈ ਹੈ। ਬਾਕੀ ਦੋ ਨੌਜਵਾਨਾਂ ਦੀ ਅਜੇ ਪਛਾਣ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨ ਨੌਜਵਾਨਾਂ ਨਾਲ ਇਕ ਹੋਰ ਨੌਜਵਾਨ ਵੀ ਸਵਾਰ ਸੀ, ਜੋ ਜ਼ਖਮੀ ਹੋ ਗਿਆ ਹੈ ਅਤੇ ਇਲਾਜ ਲਈ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਟਲੀ ‘ਚ ਚੱਲ ਰਹੇ ਖਰਾਬ ਮੌਸਮ ਕਾਰਨ ਵਾਪਰਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Three Punjabi youths died in terrible road accident in Urmele of Italy
Urmele : The news of a terrible road accident has come to light in Italy, in which three Punjabi youths have died. According to the information received, these young men were riding in their vehicle and going towards Urmele-Uderso main road last night. Meanwhile, their car went out of control and skidded on the road and crashed badly after hitting the barricade.
Three youths died on the spot in the accident. One of them is a youth from Jalandhar city, who has been identified as Gurtej Singh Guri (27) of Ukeh village. The identity of the other two youths has yet to be ascertained. According to the information received, another youth was also riding with these three youths, who has been injured and has been admitted to the hospital for treatment. Police are investigating the matter. It is being told that this accident has happened due to bad weather in Italy. The police team is investigating the case thoroughly.
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp