ਚੰਡੀਗੜ੍ਹ :
ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਬਾਡੀ ਵੱਲੋਂ ਪੰਜਾਬ ਸਰਕਾਰ ਤੋਂ ਜਾਇਜ਼ ਮੰਗਾਂ ਮੰਨਵਾਉਣ ਲਈ 8 ਨਵੰਬਰ ਤੋਂ 13 ਨਵੰਬਰ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਤੇ ਫਿਰ ਵੀ ਸਰਕਾਰ ਵੱਲੋਂ ਕੋਈ ਜਵਾਬ ਨਾ ਆਉਣ ਤੋਂ ਬਾਅਦ 21 ਨਵੰਬਰ ਦਾ ਐਲਾਨ ਕੀਤਾ ਗਿਆ। ਸੋਮਵਾਰ ਤੱਕ ਸਰਕਾਰ ਵੱਲੋਂ ਕਈ ਜਵਾਬ ਨਾ ਮਿਲਣ ‘ਤੇ ਯੂਨੀਅਨ ਨੇ ਤੀਸਰੀ ਫਿਰ 28 ਨਵੰਬਰ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਤੇ ਕਰਮਚਾਰੀਆਂ ਦੀ ਕਸ਼ਮਕਸ਼ ਵਿਚ ਲੋਕਾਂ ਨੂੰ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹੜਤਾਲ ਕਾਰਨ ਤਹਿਸੀਲਾਂ ਵਿਚ ਭਾਵੇਂ ਕਿ ਅਧਿਕਾਰੀ ਆਪਣੀਆਂ ਸੀਟਾਂ ‘ਤੇ ਆ ਜਾਂਦੇ ਹਨ ਪਰ ਤਹਿਸੀਲਾਂ ਵਿਚ ਰਜਿਸਟਰਾਰ ਰਜਿਸਟਰੀਆਂ ਨਹੀਂ ਕਰ ਪਾਉਂਦੇ, ਜਿਸ ਕਾਰਨ ਲੋਕ ਦਫਤਰਾਂ ਵਿਚ ਸਵੇਰ ਤੋਂ ਦਫਤਰ ਬੰਦ ਹੋਣ ਤੱਕ ਕੰਮ ਸ਼ੁਰੂ ਹੋਣ ਦੀ ਉਡੀਕ ਕਰਦੇ ਹਨ ਕਿ ਆਖਿਰ ਰਜਿਸਟਰੀਆਂ ਕਦੋਂ ਸ਼ੁਰੂ ਹੋਣਗੀਆਂ।
ਓਧਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੀ ਬੀਤੇ 8 ਨਵੰਬਰ ਤੋਂ ਸ਼ੁਰੂ ਹੋਈ ਕਲਮ ਛੋੜ ਕੰਪਿਉਟਰ ਬੰਦ ਹੜਤਾਲ ਆਗਾਮੀ 28 ਨਵੰਬਰ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਦੀ ਕੋਰ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ‘ਚ 28 ਨਵੰਬਰ ਤੱਕ ਦੀ ਰਣਨੀਤੀ ਸਬੰਧੀ ਫੈਸਲੇ ਲਏ ਗਏ ਹਨ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼

EDITOR
CANADIAN DOABA TIMES
Email: editor@doabatimes.com
Mob:. 98146-40032 whtsapp