ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally

ਅੰਮ੍ਰਿਤਸਰ – ਗੁਰਜੀਤ ਸਿੰਘ ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, ਰੈਲੀ ‘ਚ ਮਚੀ ਹਫੜਾ ਦਫੜੀ
ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲ਼ੀ ਦੌਰਾਨ ਫਾਇਰਿੰਗ ਹੋਈ ਹੈ |ਅੰਮ੍ਰਿਤਸਰ ਤੋਂ ਜਿਥੇ ਕਸਬਾ ਅਜਨਾਲਾ ਦੇ ਨਜ਼ਦੀਕ ਮੌਜੂਦਾ ਸੰਸਦ ਮੈਂਬਰਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲ਼ੀ ਕਰ ਰਹੇ ਸਨਤੇ ਇਸ ਦੌਰਾਨ ਗੋਲੀ ਚੱਲੀ ਹੈ |
ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ | ਜਿਸ ਦੇ ਚਲਦਿਆਂ ਕੁਝ ਨੌਜਵਾਨਾਂ ਵਲੋਂ ਰੈਲੀ ਚ ਸ਼ਾਮਲ ਹੋਣ ਜਾ ਰਹੇ ਇਕ ਨੌਜਵਾਨ ਤੇ ਗੋਲੀ ਚਲਾ ਦਿੱਤੀ|ਜਖ਼ਮੀ ਦੀ ਪਹਿਚਾਣ ਲਵਲੀ ਵਾਸੀ ਉਗਰ ਔਲਖ ਵਜੋਂ ਹੋਈ ਹੈ |ਜਿਸ ਦੇ ਸੱਜੇ ਹੱਥ ਤੇ ਗੋਲੀ ਲੱਗੀ ਹੈ |ਜਖਮੀ ਦਾ ਕਹਿਣਾ ਹੈ ਕਿ ਪਹਿਲਾਂ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆਤੇ ਬਾਅਦ ਚ ਫਾਇਰਿੰਗ ਕਰ ਦਿੱਤੀ ਗਈ, ਫਾਇਰਿੰਗ ਹੋਣ ਤੋਂ ਬਾਅਦ ਰੈਲ਼ੀ ਚ ਹਫੜਾ ਦਫੜੀ ਮੱਚ ਗਈ |
ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਉਥੇ ਹੀ ਇਸ ਘਟਨਾ ਤੋਂ ਬਾਅਦ ਗੁਰਜੀਤ ਔਜਲਾ ਤੇ ਸਮਰਥਕ ਪੰਜਾਬ ਦੀ ਮਾਨ ਸਰਕਾਰ ਤੇ ਵਰ੍ਹਦੇ ਤੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ |

CEO seeks report from DGP on firing at Ajnala election rally

Action taken report also sought from the District Election Officer-cum-Deputy Commissioner of Amritsar

Amritsar / Chandigarh, May 18 (CDT NEWS):

Advertisements

           Punjab Chief Electoral Officer (CEO) Sibin C has sought a report from the Director General of Police (DGP) on firing during a Congress election rally in Ajnala. Following a complaint by Congress candidate from Amritsar, Gurjit Singh Aujla, the CEO has written to the DGP asking him to submit a fact-based report at the earliest so that the Election Commission of India can be informed about it.

Advertisements

          In a separate letter, the CEO has also sought an action taken report from the District Election Officer-cum-Deputy Commissioner, Amritsar, asking him to immediately look into the matter. 

Advertisements

—–

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

– ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ 

ਚੰਡੀਗੜ੍ਹ, 18 ਮਈ: 

ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। 

ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ। 

—-

ਭਾਈ ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਮਿਲ ਗਿਆ ਪਰ ਕੀ ਬੋਲਣ ਦੀ ਅਜ਼ਾਦੀ ਵੀ ਮਿਲੇਗੀ
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply