ਵੱਡੀ ਖ਼ਬਰ : ਅੱਬ ਕੀ ਬਾਰ 40 ਡਿਗਰੀ ਪਾਰ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ

Advertisements
News

ਚੰਡੀਗੜ੍ਹ : ਪੰਜਾਬ ਚ ਬਹੁਤ  ਅੱਤ ਦੀ ਗਰਮੀ ਪੈ ਰਹੀ ਹੈ. ਤਾਪਮਾਨ ਵੀ 45 ਡਿਗਰੀ ਦੇ ਪਾਰ ਜਾ ਰਿਹਾ ਹੈ।   ਲੋਕਾਂ ਦਾ ਸਵੇਰੇ 11 ਵਜੇ ਤੋਂ ਲੈ ਕੇ 5 ਵਜੇ ਤੱਕ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਦੁਪਹਿਰ ਵੇਲੇ ਚਲਦੀ ਲੂ  ਕਰਕੇ ਲੋਕ ਆਪਣੇ ਘਰਾਂ ਤੇ ਦਫਤਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ ਕਰ ਰਹੇ ਹਨ।

Advertisements

ਇਸੇ  ਦੇ ਕਾਰਣ ਸਿੱਖਿਆ ਵਿਭਾਗ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਸਾਰੇ  ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ 2024 ਤੋਂ ਲੈ ਕੇ 31 ਮਈ 2024 ਤਕ ਸਵੇਰੇ 7:00 ਵਜੇ ਤੋਂ ਦੁਪਹਿਰ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।

1000
News
News
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply