ਵੱਡੀ ਖ਼ਬਰ UPDATED : : ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

ਮੁਹਾਲੀ :  ਪੁਲੀਸ ਨੇ ਸਾਬਕਾ ਮੰਤਰੀ  ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਹਾਲੀ ਪੁਲੀਸ ਨੇ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਸ ਘਟਨਾ ਸਬੰਧੀ ਮੁਹਾਲੀ ਪੁਲੀਸ ਨੇ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਗ੍ਰਿਫਤਾਰੀ ‘ਤੇ ਸਵਾਲ ਉਠਾਏ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਰਿਹਾਅ ਕਰਨ ਲਈ ਕਿਹਾ ਹੈ।

Advertisements
1000

Former Minister’s Advisor

Malwinder Singh Mali

Arrested by Mohali Police

Mohali: The police have apprehended Malwinder Singh Mali, the former political advisor to ex-minister Navjot Sidhu. A case has been registered against Mali under the IT Act. As of now, Mohali Police has not released any official statement regarding the incident.

Advertisements

MP Gandhi Questions Arrest of Malwinder Singh Mali

Dharamveer Gandhi, the Member of Parliament from Patiala, has taken to social media to comment on Mali’s arrest, expressing concerns and calling for his prompt release.

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply