ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਅੱਜ ਵੱਡੀ ਮੀਟਿੰਗ

ਚੰਡੀਗੜ੍ਹ, 20 ਸਤੰਬਰ :  ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗ ਕਰਨ ਜਾ ਰਹੇ ਹਨ। ਪਤਾ ਲੱਗਾ ਹੈ ਕਿ ਸੀ.ਐਮ ਮਾਨ ਬੁੱਢਾ ਡਰੇਨ ਦੀ ਸਫ਼ਾਈ ਨੂੰ ਲੈ ਕੇ ਚਿੰਤਿਤ  ਹਨ। ਮੀਟਿੰਗ ਵਿੱਚ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਹਾਲ ਹੀ ਵਿੱਚ ਨੇਬੂਲਾ ਗਰੁੱਪ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ।
ਨੇਬੂਲਾ ਗਰੁੱਪ ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰਕੇ ਬੁੱਢਾ ਨਾਲਾ ਸਾਫ਼ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਬੁੱਢਾ ਡਰੇਨ ਦੇ ਪਾਣੀ ਵਿੱਚ ਸੀਸੇ ਦੀ ਮਾਤਰਾ ਘੱਟ ਕਰਨ ’ਤੇ ਜ਼ੋਰ ਦਿੱਤਾ ਗਿਆ।

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply