ਪੰਜਾਬ ਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ

ਪੰਜਾਬ : ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ  ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ  ਸ਼ੁੱਕਰਵਾਰ ਨੂੰ ਬੰਦ ਰਹਿਣਗੇ।, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।

 ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply