ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗਲਵਾਰ ਨੂੰ ਵਿਸ਼ੇਸ਼ ਮੀਟਿੰਗ ਲਈ ਦਿੱਲੀ ਬੁਲਾਇਆ ਹੈ। ਵਿਧਾਇਕਾਂ ਨੂੰ ਦਿੱਲੀ ਬੁਲਾਏ ਜਾਣ ਕਾਰਨ ਮੰਗਲਵਾਰ ਨੂੰ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕਈ ਵਿਧਾਇਕਾਂ ਨੇ ਦਿੱਲੀ ਜਾਣ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ।
ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਕੱਤਰ ਜਨਰਲ ਸੰਦੀਪ ਪਾਠਕ ਵੱਲੋਂ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਸੂਬੇ ਦੇ ਵਿਧਾਇਕਾਂ ਦੀ ਵੱਖ ਵੱਖ ਵਿਧਾਨ ਸਭਾ ਹਲਕਿਆਂ , ਕਾਲੌਨੀਆਂ, ਵਾਰਡਾਂ ਵਿਚ ਡਿਊਟੀ ਲਗਾਈ ਜਾਵੇਗੀ। ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਚੋਣਾਂ ਦਾ ਐਲਾਨ ਨਹੀਂ ਕੀਤਾ ਪਰ ਪਾਰਟੀ ਨੇ ਆਪਣੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਆਪ ਨੇ ਉਮੀਦਵਾਰ ਐਲਾਨ ਦਿੱਤੇ ਹਨ ਤੇ ਚੋਣ ਮੁਹਿੰਮ ਵੀ ਇਕ ਤਰ੍ਹਾਂ ਨਾਲ ਸ਼ੁਰੂ ਕਰ ਦਿੱਤੀ ਹੈ। ਆਪ ਲਈ ਦਿੱਲੀ ਚੋਣਾਂ ਇਸ ਵਾਰ ਵੱਡਾ ਚੈਂਲੇਂਜ ਹੋਣਗੀਆਂ।
- ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦ :: ਪੰਜ ਪਿਆਰਿਆਂ ਨੇ SGPC ਪ੍ਰਧਾਨ ਧਾਮੀ ਨੂੰ ਲਾਈ ਧਾਰਮਿਕ ਸਜ਼ਾ
- Rs. 2100 :: किसी भी वक्त गिरफ्तार हो सकती हैं दिल्ली की सीएम आतिशी !
- ਗੜ੍ਹਦੀਵਾਲਾ/ ਹੁਸ਼ਿਆਰਪੁਰ: ਨੌਜਵਾਨ ਦੀ ਵੱਢ-ਟੁੱਕ ਕਰ ਕੇ ਭੱਜੇ ਹਮਲਾਵਰਾਂ ਦੀ ਕਾਰ ਪਿੰਡ ਗੌਂਦਪੁਰ ਨੇੜੇ ਹੋਈ ਹਾਦਸਾਗ੍ਰਸਤ, ਇਕ ਦੀ ਮੌਤ
- ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਲਿਜਾ ਰਹੀ ਐਂਬੂਲੈਂਸ ਰਾਮਪੁਰ ‘ਚ ਪਲਟਣ ਦੀ ਚਰਚਾ
- ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ ਈ-ਸੇਵਾ ਪੋਰਟਲ ’ਚ ਨਹੀਂ ਦਿੱਤੀ ਜਾਵੇਗੀ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ
- ਵੱਡੀ ਖ਼ਬਰ : ਔਰਤਾਂ ਦੇ ਖਾਤੇ ‘ਚ 2100 ਰੁਪਏ ਭੇਜਣ ਦੀ ਯੋਜਨਾ ਸ਼ੁਰੂ, ਘਰ ਬੈਠੇ ਹੀ ਹੋਵੇਗੀ ਰਜਿਸਟ੍ਰੇਸ਼ਨ
- ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦ :: ਪੰਜ ਪਿਆਰਿਆਂ ਨੇ SGPC ਪ੍ਰਧਾਨ ਧਾਮੀ ਨੂੰ ਲਾਈ ਧਾਰਮਿਕ ਸਜ਼ਾ
- Rs. 2100 :: किसी भी वक्त गिरफ्तार हो सकती हैं दिल्ली की सीएम आतिशी !
- ਗੜ੍ਹਦੀਵਾਲਾ/ ਹੁਸ਼ਿਆਰਪੁਰ: ਨੌਜਵਾਨ ਦੀ ਵੱਢ-ਟੁੱਕ ਕਰ ਕੇ ਭੱਜੇ ਹਮਲਾਵਰਾਂ ਦੀ ਕਾਰ ਪਿੰਡ ਗੌਂਦਪੁਰ ਨੇੜੇ ਹੋਈ ਹਾਦਸਾਗ੍ਰਸਤ, ਇਕ ਦੀ ਮੌਤ
- ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਲਿਜਾ ਰਹੀ ਐਂਬੂਲੈਂਸ ਰਾਮਪੁਰ ‘ਚ ਪਲਟਣ ਦੀ ਚਰਚਾ
- ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ ਈ-ਸੇਵਾ ਪੋਰਟਲ ’ਚ ਨਹੀਂ ਦਿੱਤੀ ਜਾਵੇਗੀ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ
818,972 hits
EDITOR
CANADIAN DOABA TIMES
Email: editor@doabatimes.com
Mob:. 98146-40032 whtsapp