ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ ਹੈ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਪਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।
ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਹੈ। ਇਹ ਦਰਜਾ ਪ੍ਰਾਪਤ ਕਰਨ ਲਈ ਕੁੱਲ 5.64 ਲੱਖ ਵਿਅਕਤੀਗਤ ਘਰੇਲੂ ਅਤੇ 1340 ਕਮਿਊਨਿਟੀ ਪਖ਼ਾਨੇ ਬਣਾਏ ਗਏ ਹਨ। ਪੰਜਾਬ ਦੇ 10435 ਤੋਂ ਵੱਧ ਪਿੰਡ ਓਡੀਐੱਫ ਪਲੱਸ (ਇੱਛੁਕ) ਬਣ ਚੁੱਕੇ ਹਨ ਅਤੇ 1289 ਪਿੰਡਾਂ ਨੇ ਓਡੀਐੱਫ ਪਲੱਸ (ਮਾਡਲ) ਦਾ ਦਰਜਾ ਹਾਸਲ ਕੀਤਾ ਹੈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 3366 ਪਿੰਡਾਂ ਵਿੱਚ ਅਤੇ ਗ੍ਰੇ-ਵਾਟਰ ਪ੍ਰਬੰਧਨ ਲਈ 9909 ਪਿੰਡਾਂ ਵਿਚ ਵੇਸਟ ਮੈਨੇਜਮੈਂਟ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
- Famous RJ and model Simran Singh committed suicide :: प्रसिद्ध मॉडल सिमरन सिंह ने अपने गुरुग्राम स्थित फ्लैट में आत्महत्या कर ली
- ਵੱਡੀ ਖ਼ਬਰ :: ED ਦਾ ਖੁਲਾਸਾ : ਕੈਨੇਡੀਅਨ ਕਾਲਜ ਭਾਰਤ ‘ਚ ਚਲਾ ਰਹੇ ਮਨੁੱਖੀ ਤਸਕਰੀ ਦਾ ਨੈੱਟਵਰਕ, 60 ਲੱਖ ਰੁਪਏ ‘ਚ ਅਮਰੀਕਾ ਲਿਜਾਣ ਦਾ ਲਾਲਚ
- स्वामी सर्वानंद गिरी पंजाब यूनिवर्सिटी रिजनल सेंटर, होशियारपुर के विद्यार्थियों ने इस बार बेहतरीन पैकेजेस के साथ संस्थान का नाम भी रोशन किया
- LATEST CDT NEWS :: MP DR. RAJ ने की टेलीकॉम की पहिली बैठक की अध्यक्षता, कंडी क्षेत्र में दूरसंचार और इंटरनेट सेवाओं के बुनियादी ढांचे को मजबूत करने पर जोर
- डीएवी सीनियर सेकेंडरी स्कूल होशियारपुर का वार्षिक पुरस्कार वितरण समारोह स्कूल परिसर में आयोजित
- DC ਕੋਮਲ ਮਿੱਤਲ ਵਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp