ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਦੀਆਂ ਵਿਦਿਆਰਥਣਾਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਚਾਰ ਤਗਮੇ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮੁਕਾਬਲਿਆਂ ਦੌਰਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਗੋਲਡ ਮੈਡਲ ਜਿੱਤਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਨ੍ਹਾਂ ਦੇ ਨਾਲ, ਨੌਵੀਂ ਜਮਾਤ ਦੀ ਵਿਦਿਆਰਥਣ ਨਿਸ਼ਾ ਨੇ ਵੀ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਦੂਜਾ ਗੋਲਡ ਮੈਡਲ ਸਕੂਲ ਦੇ ਨਾਂ ਕੀਤਾ।
ਅੱਠਵੀਂ ਜਮਾਤ ਦੀ ਵਿਦਿਆਰਥਣ ਉਜਾਲਾ ਨੇ ਵੀ ਉਤਸ਼ਾਹਜਨਕ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਲਈ ਇੱਕ ਹੋਰ ਤਗਮਾ ਜਿੱਤਿਆ।ਇਸ ਮੌਕੇ ‘ਤੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਉਪਲਬਧੀ ‘ਤੇ ਖੁਸ਼ੀ ਜਤਾਈ ਅਤੇ ਸਮੂਹ ਸਕੂਲ ਸਟਾਫ, ਵਿਦਿਆਰਥਣਾਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੀ ਤਿਆਰੀ ਕਰਵਾਉਣ ਵਾਲੀ ਖੇਡ ਅਧਿਆਪਕਾ ਨਵਦੀਪ ਕੌਰ (ਡੀ.ਪੀ.ਈ.) ਅਤੇ ਕਰਾਟੇ ਕੋਚ ਸ੍ਰੀ ਜਗਮੋਹਣ ਵਿੱਜ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਅਤੇ ਪ੍ਰੇਰਨਾ ਸਦਕਾ ਇਹ ਵਿਦਿਆਰਥਣਾਂ ਆਪਣੀ ਖੇਡ ਕਲਾ ਵਿੱਚ ਨਿਖਾਰ ਲਿਆਉਣ ਵਿੱਚ ਸਫਲ ਰਹੀਆਂ।ਇਹ ਪ੍ਰਾਪਤੀਆਂ ਨਾ ਸਿਰਫ ਵਿਦਿਆਰਥਣਾਂ ਲਈ ਮਾਣ ਦੀ ਗੱਲ ਹਨ, ਬਲਕਿ ਸਕੂਲ ਅਤੇ ਪਿੰਡ ਵਾਸੀਆਂ ਲਈ ਵੀ ਇੱਕ ਪ੍ਰੇਰਣਾਦਾਇਕ ਮੋੜ ਸਾਬਤ ਹੋਣਗੀਆਂ।
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
by Adesh Parminder Singh
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ (CDTNEWS) ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ…
- ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ
by Adesh Parminder Singh
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਇਹ ਮੰਨਣ ਵਿੱਚ ਸ਼ਰਮ ਆਉਂਦੀ ਹੈ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
by Adesh Parminder Singh
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਮੈਕਸੀਕੋ ਤੋਂ ਆਉਣ ਵਾਲੇ ਸਮਾਨ ‘ਤੇ ਵੀ 25 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟਰੰਪ ਦੇ ਫੈਸਲੇ ਤੋਂ ਬਹੁਤ ਨਾਰਾਜ਼…
- LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ
by Adesh Parminder Singh
ਅਹਿਮਦਾਬਾਦ : ਗੁਜਰਾਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਡਾਂਗ ਜ਼ਿਲ੍ਹੇ ਵਿੱਚ ਇੱਕ ਬਸ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮੌਤ ਹੋਣ…
- #NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
by Adesh Parminder Singh
ਹੁਸ਼ਿਆਰਪੁਰ (CDT NEWS) ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ ਅਤੇ ਉਪ ਜਿਲਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਦੀ ਯੋਗ ਅਗਵਾਈ ਹੇਠ ਰਾਣੀ
- DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ
- ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
by Adesh Parminder Singh
ਹੁਸ਼ਿਆਰਪੁਰ (CDT NEWS)
ਵਿਜੀਲੈਂਸ ਦੀ ਟੀਮ ਨੇ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ
- ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
by Adesh Parminder Singh
ਦੇਰ ਰਾਤ ਧੁੰਦ ਦੇ ਕਾਰਨ ਇੱਕ ਭਿਆਨਕ ਕਾਰ ਹਾਦਸਾ ਵਾਪਰ ਗਿਆ। ਕਾਰ ਇੱਕ ਦਰੱਖ਼ਤ ਨਾਲ ਟਕਰਾ ਗਈ, ਜਿਸਦੇ ਨਤੀਜੇ ਵਜੋਂ ਕਾਰ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ।
- ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ
- 1994 batch UPSC topper Dharminder Sharma takes over as Principal Chief Conservator of Forests
by Adesh Parminder Singh
An Indian Forest Service, IFoS, of the 1994 batch Mr. Dharminder Sharma took over the charge of Principal Chief Conservator of Forests and the Head of Forest Force, Punjab
- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ
by Adesh Parminder Singh
ਨਵੀਂ ਦਿੱਲੀ (CDT NEWS): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਇੱਕ ਨਵੀਂ ਯੋਜਨਾ ਦੀ ਘੋਸ਼ਣਾ ਕੀਤੀ ਹੈ। ਇਸ ਯੋਜਨਾ ਦਾ ਨਾਮ ਪ੍ਰਧਾਨਮੰਤਰੀ ਧਨਧਾਨਯ ਯੋਜਨਾ ਰੱਖਿਆ ਗਿਆ ਹੈ
- Latest News: ਤਿੰਨ ਮੈਂਬਰੀ ਜਾਂਚ ਕਮੇਟੀ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, :: ਗੰਦ ਘੋਲ ਕੇ ਸਿਰ ‘ਤੇ ਪਾਉਣੈ, ਜਦੋਂ ਮਰਜ਼ੀ ਪਾ ਲੈਣ
by Adesh Parminder Singh
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਮਿਆਦ ਪੂਰੀ ਹੋਣ ਵਾਲੀ ਹੈ।
- ਵੱਡੀ ਖ਼ਬਰ : ਸੰਘਣੀ ਧੁੰਧ :: ਕਾਰ ਭਾਖੜਾ ਨਹਿਰ ਵਿੱਚ ਡਿੱਗੀ, 9 ਮੌਤਾਂ ਦਾ ਖ਼ਦਸ਼ਾ, ਇਕ ਲਾਸ਼ ਮਿਲੀ
by Adesh Parminder Singh
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਇੱਕ 10 ਸਾਲ ਦੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ, ਪਰ 55 ਸਾਲ ਦੇ ਬਲਬੀਰ ਸਿੰਘ ਦਾ ਸ਼ਵ ਬਰਾਮਦ
- ਸੁਖਪਾਲ ਖਹਿਰਾ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਡਰਾਉਣ ਦਾ ਆਰੋਪ ਲਗਾਇਆ
by Adesh Parminder Singh
ollowing is the representation given to Hon’ble Governor Punjab today at the Raj Bhawan seeking protection of Congress MC’s being threaten and harassed by the Kapurthala administra
- ਵੱਡੀ ਖ਼ਬਰ : ਸੜਕ ਹਾਦਸਿਆਂ ਚ ਅਧਿਆਪਕ ਸਮੇਤ 2 ਮੌਤਾਂ, ਇਕ ਗੜ੍ਹਦੀਵਾਲਾ ਦੇ ਰੰਧਾਵਾ ਚ ਤੇ ਦੂਜੀ ਹਰਿਆਣਾ ਕਸਬੇ ਚ
by Adesh Parminder Singh
ਮੋਟਰਸਾਈਕਲ ਨੰਬਰ ਪੀ ਬੀ 07 ਬੀ ਐਚ 8635 ਤੇ ਸਵਾਰ ਹੋ ਕੇ ਸਰਕਾਰੀ ਸਕੂਲ ਪੰਡੋਰੀ ਸੁਮਲਾਂ ਵਿਖੇ ਡਿਊਟੀ ਤੇ ਜਾ ਰਿਹਾ ਸੀ ਅਤੇ ਜਦੋਂ ਉਹ ਕਸਬਾ ਹਰਿਆਣਾ ਤੋਂ ਥੋੜ੍ਹਾ ਅੱਗੇ
- ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ
by Adesh Parminder Singh
ਸਭ ਤੋਂ ਪਹਿਲਾਂ, ਮਹਿਰੌਲੀ ਦੇ ਵਿਧਾਇਕ ਨਰੇਸ਼ ਯਾਦਵ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੱਤ ਹੋਰ ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ
- ਆਪ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ
by Adesh Parminder Singh
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ
- ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਇਸ ਦੇਸ਼ ਨੇ DeepSeek ‘ਤੇ ਲਗਾਈ ਪਾਬੰਦੀ
by Adesh Parminder Singh
ਇਟਲੀ ਨੇ ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਚੀਨੀ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਮਾਡਲ DeepSeek ‘ਤੇ ਪਾਬੰਦੀ ਲਗਾ ਦਿੱਤੀ ਹੈ। ਗੁਰੂਵਾਰ ਨੂੰ ਇਟਲੀ ਦੀ ਡੇਟਾ ਸੁਰੱਖਿਆ ਏਜੰਸੀ Garante ਨੇ ਇਸ ਦੀ ਘੋਸ਼ਣਾ ਕੀਤੀ। ਏਜੰਸੀ ਦਾ ਕਹਿਣਾ ਹੈ
- ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ
by Adesh Parminder Singh
ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ
- #DC_Hoshiarpur :: Nature Fest to be organised from February 21 to 25
by Adesh Parminder Singh
The District Administration is set to organise ‘Nature Fest’ from February 21 to 25 at local Lajwanti Sports Stadium to showcase the rich natural heritage of Hoshiarpur