ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਦਿਹਾਂਤ

ਚੰਡੀਗੜ, 20 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਦਿਹਾਂਤ ਹੋ ਗਿਆ ਹੈ।

ਸਾਬਕਾ ਐੱਸ ਜੀ ਪੀ ਸੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜਿਨ੍ਹਾਂ ਦੀ ਬੀਤੇ ਦਿਨੀਂ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ ਜਿਸ ਦੇ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਤੇ ਬਿਮਾਰੀ ਦੇ ਚੱਲਦਿਆਂ ਗੁੜਗਾਓ ਅੱਜ ਸ਼ਾਮ ਵੇਲੇ  ਉਨ੍ਹਾਂ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦੀ ਉਮਰ 78 ਸਾਲ ਸੀ ਉਨ੍ਹਾਂ ਦਾ ਅੰਤਿਮ ਸੰਸਕਾਰ 21 ਦਸੰਬਰ ਮਾਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ  ਲੁਧਿਆਣਾ ਵਿਖੇ ਕੀਤਾ ਜਾਵੇਗਾ

Related posts

Leave a Reply