HOSHIARPUR (ADESH PARMINDER SINGH)
ਨਗਰ ਨਿਗਮ ਦੇ ਸੁਪਰਡੈਂਟ ਅਮਿਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਚੰਡੀਗੜ ਦੇ ਹੁਕਮ ਨੰ: 02$07$2012^4:ਭ3(ਸ਼ਯF)ੇ2018 ਤਹਿਤ ਹਾਉਸ ਟੈਕਸ$ਪ੍ਰੋਪਰਟੀ ਟੈਕਸ ਅਜੇ ਤੱਕ ਨਾ ਭਰਨ ਵਾਲੇ ਸ਼ਹਿਰਵਾਸੀਆਂ ਨੂੰ ਸਰਕਾਰ ਵੱਲੋਂ ਵੱਡੀ ਸਹੂਲਤ ਦਿੰਦੇ ਹੋਏ ਫ਼ਰਵਰੀ 2020 ਤੱਕ ਓ.ਟੀ.ਐਸ (ਵਨ^ਟਾਈਮ^ਸੈਟਲਮੈਂਟ) ਯੋਜਨਾਂ ਅਧੀਨ ਆਪਣਾ ਪ੍ਰੋਪਰਟੀ ਟੈਕਸ ਦਾ ਪੂਰਾ ਬਕਾਇਆ (ਇੱਕ ਮੁਸ਼ਤ) ਜ੍ਹਮਾਂ ਕਰਵਾਉਣ ਵਾਲੇ ਸ਼ਹਿਰ ਵਾਸੀ ਨੂੰ 10# ਰਿਬੇਟ ਦਿੱਤੀ ਜਾਵੇਗੀ.
ਇਸ ਯੋਜਨਾਂ ਤਹਿਤ ਪੋ੍ਰਪਰਟੀ ਟੈਕਸ ਜ੍ਹਮਾਂ ਕਰਵਾਉਣ ਵਾਲੇ ਨੂੰ ਕੋਈ ਬਿਆਜ ਅਦਾ ਨਹੀਂ ਕਰਨਾ ਪਵੇਗਾ.
ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ 26 ਫ਼ਰਵਰੀ 2020 ਤੋਂ ਬਾਅਦ 26 ਮਈ 2020 ਤੱਕ 10# ਜੁਰਮਾਨਾ ਅਤੇ ਇਸ ਤੋਂ ਬਾਦ 18# ਬਿਆਜ ਅਤੇ 20# ਜੁਰਮਾਨਾ ਵੀ ਅਦਾ ਕਰਨਾ ਪਵੇਗਾ. ਉਹਨਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ.
EDITOR
CANADIAN DOABA TIMES
Email: editor@doabatimes.com
Mob:. 98146-40032 whtsapp