ਪਠਾਨਕੋਟ (ਰਾਜਿੰੰਦਰ ਰਾਜਨ BUREAU CHIEF ) ਸ਼੍ਰੀ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਗੁਗੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ POCSO Act B@AB (The Protection Of Children From Sexual Offences Act 2012) ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ । ਇਸ ਮੋਕੇ ਪਿ੍ਰੰਆਂਜਲੀ ਸ਼ਰਮਾ (ਐਡਵੋਕੇਟ) ਵਲੋਂ ਬੱਚਿਆ ਨੂੰ POCSO Act B@AB (The Protection Of Children From Sexual Offences Act 2012) ਤੇ ਤਹਿਤ ਬਣੇ ਕਾਨੂੰਨ ਦੇ ਬਾਰੇ ਦੱਸਿਆ ਗਿਆ ਤੇ ਬੱਚਿਆ ਨਾਲ ਵੱਧ ਰਹੇ ਜੋਨ ਸ਼ੋਸਨ ਨੂੰ ਰੋਕਣ ਬਾਰੇ ਦੱਸਿਆ ਗਿਆ।ਇਸ ਮੌਕੇ ‘ਤੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾ ਦੇ ਬਾਰੇ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੋਕੇ ਤੇ ਕਾਲਜ ਦੇ ਪਿ੍ਰੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements