ਕਿਸ਼ਨਗੜ੍ਹ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਾਸਕ ਵੰਡੇ ਗਏ
* ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕ ਘਰਾਂ ਅੰਦਰ ਰਹਿਣ – ਸੁਰਿੰਦਰਪਾਲ ਚੇਅਰਮੈਨ ਐਂਟੀ ਕਰਾਈਮ
ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ) – ਕਿਸ਼ਨਗੜ੍ਹ ਵਿਖੇ ਚੇਅਰਮੈਨ ਐਂਟੀ ਕਰਾਈਮ ਪੰਜਾਬ ਸੁਰਿੰਦਰ ਪਾਲ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਾਸਕ ਵੰਡੇ ਗਏ ।
ਜਾਣਕਾਰੀ ਦਿੰਦੇ ਹੋਏ ਸੁਰਿੰਦਰ ਪਾਲ ਨੇ ਦੱਸਿਆ ਕਿ ਲੋੜਵੰਦ ਤੇ ਗਰੀਬ ਪਰਿਵਾਰ ਜਿਨ੍ਹਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ । ਅਜਿਹੇ ਹਾਲਤਾਂ ਵਿੱਚ ਲੋੜਵੰਦ ਪਰਿਵਾਰ ਮਜਬੂਰੀ ਵੱਸ ਘਰਾਂ ਵਿੱਚ ਬੈਠਣ ਨੂੰ ਮਜਬੂਰ ਹਨ । ਪਰਿਵਾਰਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ।
ਇਸ ਮੌਕੇ ਤੇ ਉਨ੍ਹਾਂ ਕਰੋਨਾ ਵਾਇਰਸ ਦੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਲੋਕਾਂ ਨੂੰ ਮਾਸਕ ਵੰਡੇ ਗਏ । ਇੱਕ ਦੂਸਰੇ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰੱਖਣਾ । ਸਾਬਣ ਦੇ ਸੈਨੀਟਾਈਜ਼ਰ ਨਾਲ ਵਾਰ ਵਾਰ ਹੱਥਾਂ ਨੂੰ ਸਾਫ ਕਰਨਾ । ਗਰਮ ਪਾਣੀ ਪੀਣ ਸਬੰਧੀ ਅਤੇ ਗਰਮ ਪਾਣੀ ਨਾਲ ਗਰਾਰੇ ਕਰਨ ਸਬੰਧੀ ਵੀ ਜਾਗਰੂਕ ਕੀਤਾ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements