ਹੁਣ 1 ਅਕਤੂਬਰ ਤੋਂ  9 ਵਜੇ ਲੱਗਣਗੇ ਸਰਕਾਰੀ ਸਕੂਲ

 

HOSHAIRPUR/CHANDIGARH (SURJIT SINGH SAINI, HARDEV SINGH MAAN)  :
ਮੌਸਮ ਦੇ ਬਦਲਦੇ ਮਿਜਾਜ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲਾਂ ਦੀ ਸਮਾਂ ਸਾਰਣੀ ਤਬਦੀਲ ਕਰ ਦਿੱਤੀ ਹੈ।

ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ ਇਕ ਅਕਤੂਬਰ, 2018 ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3.20 ਤੱਕ ਹੋਵੇਗਾ।

Related posts

Leave a Reply