ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ

ਨਵੀਂ ਦਿੱਲੀ (CDT NEWS): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਇੱਕ ਨਵੀਂ ਯੋਜਨਾ ਦੀ ਘੋਸ਼ਣਾ ਕੀਤੀ ਹੈ। ਇਸ ਯੋਜਨਾ ਦਾ ਨਾਮ ਪ੍ਰਧਾਨਮੰਤਰੀ ਧਨਧਾਨਯ ਯੋਜਨਾ ਰੱਖਿਆ ਗਿਆ ਹੈ

Read More