ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ

ਬਠਿੰਡਾ ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਵੇਲੇ ਅਮਰੀਕ ਸਿੰਘ, ਗੁਰਜੀਤ ਸਿੰਘ ਅਤੇ ਵਰਿੰਦਰ ਸਿੰਘ ਆਪਣੇ ਖੇਤ ਵਿੱਚ ਬੈਠੇ ਸਨ।

Read More