Latest News :- ਪੰਜਾਬ ਦੇ ਮੰਤਰੀਆਂ ਦਾ ਇੱਕ ਵਫ਼ਦ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ

ਚੰਡੀਗੜ੍ਹ :- ਪੰਜਾਬ ਸਰਕਾਰ ਦਾ ਇੱਕ ਵਫ਼ਦ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਿਹਾ ਹੈ। ਵਫ਼ਦ ਵਿੱਚ ਤਿੰਨ ਕੈਬਨਿਟ ਮੰਤਰੀ ਅਤੇ ਇੱਕ ਵਿਧਾਇਕ ਸ਼ਾਮਲ ਹਨ। ਇੱਥੇ ਇਹ ਵਰਣਨਯੋਗ ਹੈ ਕਿ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ 200 ਤੋਂ ਵੱਧ ਕਿਸਾਨ ਲਾਪਤਾ ਦੱਸੇ ਗਏ ਹਨ। ਮੰਤਰੀ ਦੇ ਸਮਾਂ ਮੰਗਣ ਮਗਰੋਂ ਉਹ ਗ੍ਰਹਿ ਮੰਤਰੀ ਨੇ ਪੰਜਾਬ ਦੇ ਮੰਤਰੀਆਂ ਨੂੰ ਮਿਲਣ ਦਾ ਸਮਾਂ ਦਿੱਤਾ ਜਾਂਦਾ ਹੈ। 

 

Related posts

Leave a Reply