BREAKING..ਗੁਰੂ ਨਗਰੀ ਚ ਤਿੰਨ ਮੰਜਿਲਾ ਇਮਾਰਤ ਡਿੱਗੀ, ਬੱਚੀ ਸਹਿਤ ਤਿੰਨ ਲੋਕਾਂ ਦੀ ਮੌਤ, ਰਾਹਤ ਕਾਰਜ ਜਾਰੀ

ਹੁਸ਼ਿਆਰਪੁਰ /ਅਮ੍ਰਿਤਸਰ :ਗੁਰੂ ਨਗਰੀ ਅੰਮ੍ਰਿਤਸਰ ਚ ਉਸ ਸਮੇਂ ਕਹਿਰ ਵਾਪਰਿਆ ਜਦੋਂ ਭਾਰੀ ਮੀਂਹ ਕਾਰਨ ਅੱਜ ਸਵੇਰੇ ਇੱਕ ਤਿੰਨ ਮੰਜਿਲਾ ਇਮਾਰਤ ਡਿੱਗ ਗਈ। ਇਸ ਪੁਰਾਣੀ ਇਮਾਰਤ ਦੇ ਡਿੱਗਣ ਨਾਲ ਇੱਕ ਅੱਠ ਸਾਲਾਂ ਬੱਚੀ ਸਹਿਤ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਮਲਬੇ ਥੱੱਲੇ ਤਿੰਨ ਚਾਰ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜਾਰੀ ਹਨ।

Edited by :Choudhary

Related posts

Leave a Reply