ਵੱਡੀ ਖ਼ਬਰ : ਅੱਜ ਅਕਾਲੀ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੀ ਹੰਗਾਮੇ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਜਲਾਸ ਭਲਕੇ ਲਈ ਮੁਲਤਵੀ ਕੀਤਾ

ਬਿੱਲ ਭਲਕੇ ਹੀ ਖੇਤੀ ਕਾਨੂੰਨ ਵਿਰੁੱਧ ਪੇਸ਼ ਕੀਤਾ ਜਾਵੇਗਾ
ਚੰਡੀਗੜ੍ਹ, 19 ਅਕਤੂਬਰ : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਖੇਤੀ ਕਾਨੂੰਨ ਵਿਰੁੱਧ ਬਿੱਲ ਭਲਕੇ ਪੇਸ਼ ਕੀਤਾ ਜਾਵੇਗਾ।

ਅੱਜ ਅਕਾਲੀ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੀ ਹੰਗਾਮੇ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਜਲਾਸ ਭਲਕੇ ਲਈ ਮੁਲਤਵੀ ਕਰ ਦਿੱਤਾ ਹੈ।

Related posts

Leave a Reply