UPDATED: ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ, ਤਿੰਨਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

ਗੋਰਾਇਆ : ਥਾਣਾ ਗੋਰਾਇਆ ਦੇ ਪਿੰਡ ਚੀਮਾ ਖੁਰਦ ਵਿੱਚ ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ।

ਉਪਰੋਕਤ ਤਿੰਨਾਂ ਦੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਮਾਹੌਲ ਗਮਗੀਨ ਹੋ ਗਿਆ।

Related posts

Leave a Reply