ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ
ਗੁਰਦਾਸਪੁਰ 1 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ- ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਨਿਸ਼ਾਨ ਸਿੰਘ ਨਾਰਕੋਟਿਕ ਸੈਲ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਅੱਡਾ ਪੁਰਾਣਾ ਸ਼ਾਲਾਂ ਤੋਂ ਗੁਲਸ਼ਨ ਗਿੱਲ ਪੁੱਤਰ ਇਮੈਨੁਅਲ ਗਿੱਲ ਵਾਸੀ ਬਟਾਲਾ ਜੋਕਿ ਬੱਸ ਦੀ ਉਡੀਕ ਕਰ ਰਿਹਾ ਸੀ ਨੂੰ ਉਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਕਾਬੂ ਕਰਕੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਸੁਚਿਤ ਕੀਤਾ ਜਿਸ ਤੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਗੁਲਸ਼ਨ ਗਿੱਲ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 220 ਨਸ਼ੇ ਵਾਲ਼ੀਆਂ ਗੋਲ਼ੀਆਂ ਬਰਾਮਦ ਹੋਈਆ ।
ਸਹਾਇਕ ਸਬ ਇੰਸਪੈਕਟਰ ਰਵਿੰਦਰ ਕੁਮਾਰ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਅੋਜਲਾ ਮੋਜੂਦ ਸੀ ਤਾਂ ਪਿੰਡ ਸਾਈਡ ਤੋਂ ਇਕ ਨੋਜਵਾਨ ਆਉਂਦਾਂ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਪਜਾਮੇ ਦੀ ਜੇਬ ਵਿੱਚੋਂ ਕੱਢਕੇ ਮੋਮੀ ਲਿਫ਼ਾਫ਼ਾ ਸੁੱਟਣ ਲੱਗਾ ਇਸ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਉਸ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਕਲਾਨੋਰ ਸੁਚਿਤ ਕੀਤਾ ਜਿਸ ਤੇ ਸਹਾਇਕ ਸਬ ਇੰਸਪੈਕਟਰ ਸੁਰਜੀਤ ਰਾਜ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅੋਜਲਾ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 2 ਗ੍ਰਾਮ 5 ਮਿਲੀ ਗ੍ਰਾਮ ਹੈਰੋਇਨ ਬਰਾਮਦ ਹੋਈ ।
- ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ
by Adesh Parminder Singh
- ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 17 ਫਰਵਰੀ ਤੋਂ
by Adesh Parminder Singh
- ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ
by Adesh Parminder Singh
- ਡਾ. ਰਾਜਕੁਮਾਰ ਅਤੇ ਵਿਧਾਇਕ ਡਾ. ਇਸ਼ਾਂਕ ਦੀਆਂ ਕੋਸ਼ਿਸ਼ਾਂ ਨਾਲ 2.90 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਕੰਮ ਸ਼ੁਰੂ
by Adesh Parminder Singh
- ਸਿੱਧੂ ਮੂਸੇਵਾਲਾ ਨਾਲ ਸੰਬੰਧਿਤ ਘਟਨਾ : ਗੈਂਗਸਟਰ ਜੱਸੀ ਪੈਂਚਰ ਨੇ, ਹਥਿਆਰ ਬਰਾਮਦ ਕਰਨ ਗਈ ਪੁਲਿਸ ਤੇ ਚਲਾਈ ਗੋਲੀ, ਜਖਮੀ
by Adesh Parminder Singh
- LATEST :: ਡੋਨਾਲਡ ਟਰੰਪ ਦੀ ਕਾਰਵਾਈ, ਭਾਰਤੀ ਛੱਡ ਰਹੇ ਨੌਕਰੀਆਂ, ਅਮੇਰੀਕੀ ਏਜੰਸੀਆਂ ਦੀ ਵੱਧ ਰਹੀ ਜਾਂਚ
by Adesh Parminder Singh
- किन्नर जगद्गुरु हिमांगी सखी पर जानलेवा हमला, हमले का सीसीटीवी फुटेज कैद
by Adesh Parminder Singh
- आज का राशिफल : 10 February 2025
by Adesh Parminder Singh
- ਮਣਿਪੁਰ: ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਸੁਰੱਖਿਆ ਏਜੇਨਸੀਜ਼ ਨੂੰ ਹਾਈਅਲਰਟ ‘ਤੇ ਰਹਿਣ ਦੇ ਨਿਰਦੇਸ਼
by Adesh Parminder Singh
- PUNJAB ਪੁਲਿਸ ਦੀ ਵੱਡੀ ਕਾਮਯਾਬੀ, ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ
by Adesh Parminder Singh
- ਲੁਧਿਆਣਾ : 30 ਲੱਖ ਰੁਪਏ ਦੀ ਫਿਰੌਤੀ ਮੰਗਣ ‘ਚ ਸਾਬਕਾ ਯੂਥ ਕਾਂਗਰਸ ਪ੍ਰਧਾਨ ਗ੍ਰਿਫਤਾਰ
by Adesh Parminder Singh
- #Punjab : ਪੁਲਿਸ ਚੌਕੀ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਅਤੇ ਪੁਲਿਸ ਵਿਚਕਾਰ ਦੇਰ ਰਾਤ ਮੁਕਾਬਲਾ
by Adesh Parminder Singh
- ਪ੍ਰਧਾਨ ਮੰਤਰੀ ਮੋਦੀ ਵਲੋਂ ਅੱਜ ਫਰਾਂਸ ਅਤੇ ਅਮਰੀਕਾ ਦੀ ਪੰਜ ਦਿਨੀਂ ਯਾਤਰਾ, ਫਰਾਂਸ ਵਿੱਚ AI ਸੰਮੇਲਨ ਦੀ ਸਹਿ-ਅਗਵਾਈ ਕਰਨਗੇ ਮੋਦੀ
by Adesh Parminder Singh
- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
by Adesh Parminder Singh
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
by Adesh Parminder Singh
- सरकारी अस्पताल परिसर में दो नाबालिग लड़कियों के साथ सामूहिक दुष्कर्म
by Adesh Parminder Singh
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
by Adesh Parminder Singh
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
by Adesh Parminder Singh
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की
by Adesh Parminder Singh
- दिल्ली के बाद अब पंजाब की जनता भी पाएगी अहंकार, झूठ, बांटने तथा भ्रष्टाचार की राजनीति से छुटकारा : तीक्ष्ण सूद
by Adesh Parminder Singh
- दिव्य ज्योति जाग्रति संस्थान द्वारा श्री गुरु रविदास जी के प्रकाशोत्सव के उपलक्ष्य पर स्थानीय आश्रम, गौतम नगर, होशियारपुर में धार्मिक कार्यक्रम का आयोजन
by Adesh Parminder Singh
- ਵੱਡੀ ਖ਼ਬਰ : ਆਪ ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ;
by Adesh Parminder Singh
- ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ਮਿਲਿਆ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ
by Adesh Parminder Singh
- Deputy District Education Officer Visited Primary Teachers’ Training
by Adesh Parminder Singh
- Delhi Assembly Elections: Arvind Kejriwal Predicts Over 60 Seats, Calls for Women’s Active Participation
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
![](https://i0.wp.com/www.doabatimes.com/wp-content/uploads/2024/09/CM-MAAN-ADD.jpg?fit=400%2C400&ssl=1)
Like this:
Like Loading...
Advertisements
![](https://i0.wp.com/www.doabatimes.com/wp-content/uploads/2021/11/MARUTI-AJWINDER.jpeg?fit=300%2C375&ssl=1)
Advertisements
![](https://i0.wp.com/www.doabatimes.com/wp-content/uploads/2021/11/FRIENDS-CAR.jpeg?fit=300%2C385&ssl=1)
Advertisements
![](https://i0.wp.com/www.doabatimes.com/wp-content/uploads/2021/11/ADD-DR-HIRA.jpeg?fit=400%2C372&ssl=1)
Advertisements
![](https://i0.wp.com/www.doabatimes.com/wp-content/uploads/2021/11/AGGARWAL-FINAL.jpg?fit=400%2C300&ssl=1)
Advertisements
![](https://i0.wp.com/www.doabatimes.com/wp-content/uploads/2021/11/DC-TIWARI-ADD.jpg?fit=400%2C200&ssl=1)