ਬੁਰੀ ਖ਼ਬਰ: ਕੋਰੋਨਾ ਮਰੀਜ਼ਾਂ ਕੋਲ ਡਿਊਟੀ ‘ਤੇ ਤਾਇਨਾਤ ASI ਦਵਿੰਦਰ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ

ਸ੍ਰੀ ਫਤਹਿਗੜ੍ਹ ਸਾਹਿਬ (ਹਰਦੇਵ ਮਾਨ ) ਕੋਰੋਨਾ ਵਾਇਰਸ ਸੰਕਟ ਦੌਰਾਨ ਅਨੇਕ ਪੁਲਿਸ ਮੁਲਾਜ਼ਿਮ  ਡਿਊਟੀ ਦੌਰਾਨ ਮਹਾਂਮਾਰੀ ਦਾ ਸ਼ਿਕਾਰ ਹੋ ਰਹੇ ਹਨ।

ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਕੋਲ ਡਿਊਟੀ ‘ਤੇ ਤਾਇਨਾਤ ASI ਦਵਿੰਦਰ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ।

ASI ਦਵਿੰਦਰ ਸਿੰਘ ਡਿਊਟੀ ਦੌਰਾਨ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦਵਿੰਦਰ ਸਿੰਘ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਅੱਤੇਵਾਲੀ ਵਿੱਚ ਕਰ ਦਿੱਤਾ ਗਿਆ।

https://www.doabatimes.com/43-new-positive-cases-in-hoshiarpur/

Related posts

Leave a Reply