ਬੀਬੀਸੀ ਨੀਊਜ਼ ਅਤੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ ਨੂੰ ਸਦਮਾ, ਮਾਤਾ ਸ਼੍ਰੀਮਤੀ ਸਵਰਨ ਕੌਰ ਦਾ ਦੇਹਾਂਤ September 20, 2020September 20, 2020 Adesh Parminder Singh ਚੰਡੀਗੜ੍ਹ 20 ਸਤੰਬਰ ( ਹਰਦੇਵ ਮਾਨ ) – ਬੀਬੀਸੀ ਨੀਊਜ਼ ਅਤੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸਵਰਨ ਕੌਰ ਅਕਾਲ ਚਲਾਣਾ ਕਰ ਗਏ । ਉਹਨਾਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ । ਕੈਨੇਡੀਅਨ ਦੋਆਬਾ ਟਾਇਮਜ਼ ਟੀਮ ਵੱਲੋਂ ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...