ਵੱਡੀ ਖ਼ਬਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਮੇਤ 21 ਸੇਵਾਦਾਰਾਂ ਦੇ ਕੋਰੋਨਾ ਟੈਸਟ ਪਾਜ਼ੀਟਿਵ CLICK HERE::

ਹਰਿਆਣਾ , 2 ਸਤਬੰਰ, 2020 : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਮੇਤ 21 ਸੇਵਾਦਾਰਾਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆ ਗਏ ਹਨ ।
 ਗੁਰਦੁਆਰਾ ਸਾਹਿਬ ਇਕਾਂਤਵਾਸ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸੰਗਤਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਾਰੇ ਸੇਵਾਦਾਰਾਂ ਨੂੰ ਗੁਰਦੁਆਰਾ ਸਾਹਿਬ ਵਿਚ ਹੀ ਇਕਾਂਤਵਾਸ ਕੀਤਾ ਗਿਆ  ਹੈ। ਉਹਨਾਂ  ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕੁਝ ਦਿਨ ਮਗਰੋਂ ਦੁਬਾਰਾ ਗੁਰੂ ਘਰ ਦੇ ਖੁੱਲੇ ਦਰਸ਼ਨ ਦੀਦਾਰ ਹੋਣਗੇ।

Related posts

Leave a Reply