BIG NEWS : ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ‘ਚ ਵਿਧਾਇਕ ਰਹਿ ਚੁੱਕੇ, ਜਗਬੀਰ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ

ਚੰਡੀਗੜ੍ਹ :  ਸਿਆਸਤਦਾਨ ਜਗਬੀਰ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ।

ਬਰਾੜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ‘ਚ ਵਿਧਾਇਕ ਰਹਿ ਚੁੱਕੇ ਹਨ।

ਜਗਬੀਰ ਬਰਾੜ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ।

Related posts

Leave a Reply