BIG NEWS : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ TWEET ਬੈਨ ਹੋਣ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਅੰਮ੍ਰਿਤਸਰ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ  ਪੰਜਾਬ ਸਰਕਾਰ “ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ‘ਤੇ ਉਤਰ ਆਈਆਂ ਹਨ।

Sri Akal Takht Sahib Jathedar Giani Harpreet Singh tweet ban

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ-ਪੀਰੀ ਦੇ ਸਰਵ ਉੱਚ ਅਸਥਾਨ ਖਿਲਾਫ਼ ਜੰਗ ਛੇੜਨ ਵਾਲਿਆਂ ਦਾ ਹਸ਼ਰ ਮਾੜਾ ਹੁੰਦਾ ਹੈ।

Related posts

Leave a Reply