Breaking : ਪੰਜਾਬ ਚ ਮੌਜੂਦ ਹੈ ! ਖਤਰਨਾਕ ਅੱਤਵਾਦੀ ਮੂਸਾ

Jalandhar : ਪੰਜਾਬ ਚ ਇੱਕ ਵਾਰ ਫੇਰ ਅਲਕਾਇਦਾ ਦੇ ਕਸ਼ਮੀਰੀ ਅੱਤਵਾਦੀ ਜ਼ਾਕਿਰ ਮੂਸਾ ਨੂੰ ਲੈ ਕੇ ਆਈਬੀ, ਸੀਆਈਡੀ ਤੇ ਆਰਮੀ ਇੰਟੈਲੀਜੈਂਸ ਦੇ ਇੰਨਪੁਟ ਮਿਲੇ ਹਨ। in-spite of this ਫਿਰੋਜ਼ਪੁਰ ਤੋਂ ਬਾਅਦ ਬੁੱਧਵਾਰ ਨੂੰ ਬਠਿੰਡਾ ਤੇ ਨੇੜਲੇ ਇਲਾਕਿਆਂ ‘ਚ ਹਾਈ ਅਲਰਟ ਦਾ ਐਲਾਨ ਕੀਤਾ ਗਿਆ ਹੈ। ਸੈਨਾ ਨੇ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦਾ ਮੋਰਚਾ ਸਾਂਭ ਲਿਆ ਹੈ।

Related posts

Leave a Reply