BREAKING : ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ ਹੁਣ 50 ਲੱਖ ਰੁਪਏ ਦੇਣ ਦਾ ਫੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ‘ਚ ਭਾਰਤ ਅਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਲਈ  ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ ਹੁਣ 50 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਕਿਹਾ ਕਿ ਸ਼ਹੀਦ ਹੋਏ ਪੰਜਾਬ ਦੇ 4 ਫੌਜੀ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਕਮ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

Advertisements

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਮਨਦੀਪ ਸਿੰਘ ਦੇ ਪਰਿਵਾਰਾਂ ਨੂੰ 12-10 ਲੱਖ ਰੁਪਏ ਅਤੇ ਸਿਪਾਹੀ ਗੁਰਜੇਤ ਸਿੰਘ ਅਤੇ ਗੁਰਬਿੰਦਰ ਸਿੰਘ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ।

Advertisements

ਕੈਪਟਨ ਨੇ ਕਿਹਾ ਕਿ ਅਸੀਂ ਆਪਣੇ ਬਹਾਦਰ ਸ਼ਹੀਦ ਫੌਜੀਆ ਦੇ ਪਰਿਵਾਰਾਂ ਲਈ ਜੋ ਵੀ ਕਰ ਸਕੀਏ, ਉਹ ਘੱਟ ਹੈ ਕਿਉਂਕਿ ਸਾਡੇ ਫੌਜੀਆਂ ਦੀ ਸ਼ਹਾਦਤ ਸਭ ਤੋਂ ਉੱਪਰ ਹੈ।

Advertisements
Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply