BREAKING NEWS: ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ, ਵਿਪ੍ਹ ਜਾਰੀ 

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਕੱਲ੍ਹ  3 ਸਤੰਬਰ 2021 ਨੂੰ ਬੁਲਾਇਆ ਗਿਆ ਹੈ। ਇਸ ਵਿੱਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ  ਕਰ ਦਿੱਤਾ ਗਿਆ ਹੈ। 

ਇਹ ਜਾਣਕਾਰੀ ਕਾਂਗਰਸ ਦੇ  ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਨੇ ਦਿੱਤੀ ਹੈ।

Related posts

Leave a Reply