BREAKING NEWS: ਕੋਰੋਨਾ ਵਾਇਰਸ ਕਾਰਣ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਬੇਟੇ ਅਜੀਤ ਸਿੰਘ ਦਾ ਦੇਹਾਂਤ

ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਪੀੜਤ ਰਾਸ਼ਟਰੀ ਲੋਕ ਦਲ (RJD) ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਬੇਟੇ ਅਜੀਤ ਸਿੰਘ ਦਾ ਵੀਰਵਾਰ ਦੇਹਾਂਤ ਹੋ ਗਿਆ। 

ਚੌਧਰੀ ਅਜੀਤ ਸਿੰਘ ਨੇ ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ।

ਉਹ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪੌਜ਼ੇਟਿਵ ਸਨ। ਫੇਫੜਿਆਂ ‘ਚ ਇਨਫੈਕਸ਼ਨ ਫੈਲਣ ਨਾਲ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਸੀ। ਪਿਛਲੇ ਦੋ ਦਿਨਾਂ ਤੋਂ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ।

Related posts

Leave a Reply