BREAKING NEWS : ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ,ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿੱਚ ਸੀ

ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ
HOSHIARPUR/NAWAN SHEHAR (ADESH, JOSHI)
ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਦੂਸਰੇ ਸ਼ਖ਼ਸ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਤੋਂ ਹੋਈ ਪਹਿਲੀ ਮੌਤ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਹੋਈ ਸੀ। ਅੱਜ ਅਮ੍ਰਿਤਸਰ ਦੇ ਹਸਪਤਾਲ ਵਿਚ 60-65 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿੱਚ ਸੀ। ਮਰਨ ਵਾਲਾ ਬਜ਼ੁਰਗ ਹਰਭਜਨ ਸਿੰਘ ਹੋਸ਼ਿਆਰਪੂਰ ਦਾ ਰਹਿਣ ਵਾਲਾ ਸੀ।

 

ਪੀੜਤ ਦੀ ਮੌਤ ਸਰਕਾਰੀ ਹਸਪਤਾਲ ਵਿੱਚ ਹੋਈ। ਉਹ ਡਾਇਬਿਟੀਜ਼ ਤੇ ਹਾਈਪਰ ਟੈਨਸ਼ਨ ਦਾ ਮਰੀਜ਼ ਵੀ ਸੀ।

Related posts

Leave a Reply