BREAKING NEWS: ORDER OF DM HOSHIARPUR : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ 11 ਤੇ 19 ਸਤੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੀਟ  ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਕਰਨ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਵਲੋਂ 11 ਤੇ 19 ਸਤੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੀਟ  ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਕਰਨ ਦੇ ਹੁਕਮ
ਹੁਸਿਆਰਪੁਰ, 10 ਸਤੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਸੰਵਤਸਰੀ ਅਤੇ ਅਨੰਤ ਚਤੁਰਦਸ਼ੀ ਦੇ ਪਾਵਨ ਮੌਕੇ ’ਤੇ ਜ਼ਿਲ੍ਹੇ ਵਿਚ 11 ਸਤੰਬਰ ਅਤੇ 19 ਸਤੰਬਰ ਨੂੰ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

Related posts

Leave a Reply