Tragic Plane Crash in South Korea Claims at Least 62 Lives
At least 62 people have died following a passenger plane accident at Muan International Airport in South Korea. According to the country’s National Fire Agency, the incident took place on Sunday at 9:03 AM local time (00:03 GMT). The Jeju Air flight 7C2216, which was arriving from Bangkok, Thailand, was carrying 175 passengers and six crew members when it veered off the runway and crashed.
ਸਿਓਲ : South Korea plane crash ਦੱਖਣੀ ਕੋਰੀਆ ‘ਚ ਐਤਵਾਰ ਨੂੰ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਜਹਾਜ਼ ਰਨਵੇਅ ਤੋਂ ਤਿਲਕ ਗਿਆ। ਹਾਦਸੇ ‘ਚ 62 ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਅਤੇ ਜ਼ਖਮੀ ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਥਾਈਲੈਂਡ ਤੋਂ ਵਾਪਸ ਆ ਰਿਹਾ ਸੀ। ਜਹਾਜ਼ ਦੱਖਣੀ ਕੋਰੀਆ ਦੇ ਮੁਆਨ ਹਵਾਈ ਅੱਡੇ ‘ਤੇ ਉਤਰ ਰਿਹਾ ਸੀ। ਇਸ ਦੌਰਾਨ ਉਹ ਰਨਵੇ ‘ਤੇ ਫਿਸਲ ਗਿਆ ਅਤੇ ਇਕ ਕੰਧ ਨਾਲ ਟਕਰਾ ਗਿਆ। ਇਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED

EDITOR
CANADIAN DOABA TIMES
Email: editor@doabatimes.com
Mob:. 98146-40032 whtsapp