Latest : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਹੁਸ਼ਿਆਰਪੁਰ ਚ ਇੱਕ ਬਰੀਫ ਪ੍ਰੈਸ ਕਾਨਫਰੰਸ ਦੌਰਾਨ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀਮੰਡਲ ਚੋ ਦਿਤੇ ਅਸਤੀਫੇ ਨੂੰ ਸਿਆਸੀ ਸਟੰਟ ਕਰਾਰ ਦਿੱਤਾ

ਹੁਸ਼ਿਆਰਪੁਰ (ਆਦੇਸ਼) ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਚ ਇੱਕ ਬਰੀਫ ਪ੍ਰੈਸ ਕਾਨਫਰੰਸ ਦੌਰਾਨ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀਮੰਡਲ ਚੋ ਦਿਤੇ ਅਸਤੀਫੇ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਹੈ.

ਓਨਾ ਕਿਹਾ ਕਿ ਪਹਿਲਾਂ ਬਾਦਲ ਦਲ ਦੇ ਇਹ ਨੁਮਾਇੰਦੇ ਆਰਡੀਨੈਂਸ ਪਾਸ ਹੋਣ ਤੋਂ ਪਹਿਲਾਂ ਇਸ ਨੂੰ ਸੁਲਾਹਦੇ ਰਹੇ ਤੇ ਹੁਣ ਸਿਆਸੀ ਡਰਾਮਾ ਕਰ ਰਹੇ ਹਨ. ਓਨਾ ਕਿਹਾ ਕਿ ਕਿਸਾਨਾਂ ਦਾ ਏਨਾ ਲੱਕ ਤੋੜ ਦਿੱਤਾ ਹੈ ਅਤੇ ਪੰਜਾਬ ਦੇ ਲੋਕ ਏਨਾ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ. ਇਸ ਮੌਕੇ ਓਨਾ ਨਾਲ ਵਾਇਸ ਚੇਅਰਮੈਨ ਬ੍ਹਹਮ ਸ਼ੰਕਰ ਜਿੰਪਾ, ਚੇਅਰਮੈਨ ਰਾਕੇਸ਼ ਮਰਵਾਹਾ, ਕੌਂਸਲਰ ਬਲਵਿੰਦਰ ਬਿੰਦੀ ਅਤੇ ਕਈ ਹੋਰ ਹਾਜ਼ਰ ਸਨ.

Related posts

Leave a Reply