ਵੱਡੀ ਖ਼ਬਰ : ਕੈਪਟਨ ਅਮਰਿੰਦਰ ਦਾ ਸਖ਼ਤ ਐਕਸ਼ਨ, ਕਰ ਦਿਤੇ ਕਿਸਾਨਾਂ ਦੇ ਹਕ਼ ਚ ਤਿੰਨ ਬਿੱਲ ਪੇਸ਼ , ਬਿਜਲੀ ਸੋਧ ਬਿੱਲ ਵੀ ਹੋਵੇਗਾ ਰੱਦ READ MORE: CLICK HERE::

ਪੰਜਾਬ / ਚੰਡੀਗੜ੍ਹ: ਪੰਜਾਬ ਅਸੈਂਬਲੀ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੂਜੇ ਦਿਨ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ, ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪੇਸ਼ ਕੀਤਾ ਹੈ। ਵਿਰੋਧੀ ਧਿਰ ਨੇ ਬਿੱਲ ਦੀਆਂ ਕਾਪੀਆਂ ਨਾ ਦੇਣ ਦੀ ਹੰਗਾਮੇ ਵਿਚ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਵਿਸ਼ੇਸ਼ ਸੈਸ਼ਨਾਂ ਵਿਚ ਬਿੱਲ ਦੀਆਂ ਕਾਪੀਆਂ ਤੁਰੰਤ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ। ਮੁੱਖ ਮੰਤਰੀ ਵੱਲੋਂ ਸਦਨ ਵਿੱਚ 3 ਬਿੱਲ ਪੇਸ਼ ਕੀਤੇ ਗਏ ਹਨ। ਸੀਐਮ ਨੇ ਸਦਨ ਵਿੱਚ ਕਿਹਾ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹਨ ।
Capt Amarinder’s stern action, passed three bills in favor of farmers


ਕੈਪਟਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ, ਹਰਿਆਣਾ ਅਤੇ ਯੂ ਪੀ ਦੇ ਕਿਸਾਨਾਂ ਨੂੰ ਭੁਲਾ ਦਿੱਤਾ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੱਗੇ ਤੋਂ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਹੋਰ ਵੀ ਵਧੇਗਾ।

ਸਦਨ ਵਿੱਚ ਬਿਜਲੀ ਸੋਧ ਬਿੱਲ 2020 ਵਿਰੁੱਧ ਇੱਕ ਮਤਾ ਵੀ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਿਜਲੀ ਸੋਧ ਬਿੱਲ ਨੂੰ ਰੱਦ ਕਰ ਰਹੀ ਹੈ। ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ ਵੀ ਸਦਨ ਵਿੱਚ ਪਾਸ ਕੀਤਾ ਗਿਆ।

Related posts

Leave a Reply