#CAPT_AMRINDER_NEW PARTY : ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ UNDER CONSTRUCTION

ਚੰਡੀਗੜ –  ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਨਵੀਂ ਪਾਰਟੀ ਬਣਾਉਣ ਲਈ ਕੰਮ (UNDER CONSTRUCTION) ਚੱਲ ਰਿਹਾ  ਹੈ। ਚੋਣ ਕਮਿਸ਼ਨ ਨੂੰ ਨਿਸ਼ਾਨ ਦੇਣ ਲਈ ਅਰਜੀ ਦਿੱਤੀ ਹੋਈ ਹੈ।

ਕੈਪਟਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਬੀਐੱਸਐੱਫ ਦੀ ਜਰੂਰਤ ਹੈ ।  ਇਸ ਨਾਲ ਸੂਬਿਆਂ ਦੇ ਸੰਘੀ ਢਾਂਚੇ ਨੂੰ ਢਾਹ ਨਹੀਂ ਲੱਗ ਰਹੀ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਇਹ ਫੈਸਲਾ ਲਾਗੂ ਹੋਇਆ ਹੈ। ਬੀਐੱਸਐੱਪ ਪੰਜਾਬ ਤੇ ਕਬਜ਼ਾ ਕਰਨ ਨਹੀਂ ਆ ਰਹੀ ਹੈ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ 92 ਫੀਸਦੀ ਵਾਅਦੇ ਪੂਰੇ ਹੋਏ ਹਨ ਅਤੇ ਮੇਰੇ ਤੇ ਕੰਮ ਨਾ ਕਰਨ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ।  

Related posts

Leave a Reply