ਲੁਧਿਆਣਾ : 30 ਲੱਖ ਰੁਪਏ ਦੀ ਫਿਰੌਤੀ ਮੰਗਣ ‘ਚ ਸਾਬਕਾ ਯੂਥ ਕਾਂਗਰਸ ਪ੍ਰਧਾਨ ਗ੍ਰਿਫਤਾਰ

ਲੁਧਿਆਣਾ : 30 ਲੱਖ ਰੁਪਏ ਦੀ ਫਿਰੌਤੀ ਮੰਗਣ ‘ਚ ਸਾਬਕਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੇ ਮੁਤਾਬਕ, ਪੁਲਿਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁੱਛਗਿੱਛ ਦੌਰਾਨ, ਰਾਜੀਵ ਰਾਜਾ ਦਾ ਨਾਮ ਮੁੱਖ ਸਾਜ਼ਿਸ਼ਕਰਤਾ ਦੇ ਤੌਰ ’ਤੇ ਸਾਹਮਣੇ ਆਇਆ ਹੈ। ਤਿੰਨਾਂ ਮੁਲਜ਼ਮਾਂ ਨੇ ਕਿਹਾ ਹੈ ਕਿ ਉਨ੍ਹਾਂ ਰਾਜੀਵ ਰਾਜਾ ਦੇ ਕਹਿਣ ’ਤੇ ਰਵੀਸ਼ ਗੁਪਤਾ ਨੂੰ ਫਿਰੌਤੀ ਲਈ ਕਾਲਾਂ ਕੀਤੀਆਂ ਸਨ। ਇਸ ਡਿਵੇਲਪਮੈਂਟ ਤੋਂ ਬਾਅਦ, ਪੁਲਿਸ ਨੇ ਰਾਜੀਵ ਰਾਜਾ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

1000

Related posts

Leave a Reply