ਬਾਲ ਵਾਟਿਕਾ ਸਕੂਲ ਵਿਖੇ 74 ਵਾਂ ਗਣਤੰਤਰ ਦਿਵਸ ਨਾਲ ਮਨਾਇਆ

ਗੜ੍ਹਦੀਵਾਲਾ 16 ਅਗਸਤ (ਚੌਧਰੀ) : ਗੜ੍ਹਦੀਵਾਲਾ ਕੰਡੀ ਖੇਤਰ ਦੇ ਬਾਲ ਵਾਟਿਕਾ ਸਕੂਲ ਵਿਖੇ 74 ਵਾਂ ਗਣਤੰਤਰ ਦਿਵਸ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਸਕੂਲ ਪ੍ਰਿੰਸੀਪਲ ਮੁਨੀਸ਼ਾ ਸ਼ਰਮਾ ਦੀ ਅਗਵਾਈ ਵਿਚ ਸਕੂਲ ਐੱਮ ਡੀ ਨਰੇਸ਼ ਡਡਵਾਲ ਨੇ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਦੇ ਅਮਰ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਉਪਰੰਤ ਰਾਸ਼ਟਰੀ ਗਾਣ ਪ੍ਰਸਤੁਤ ਕੀਤਾ ਗਿਆ।ਇਸ ਗਣਤੰਤਰ ਦਿਵਸ ਦੇ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਓਨ ਲਾਈਨ ਹਤਸ ਕਲਾ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ।ਜਿਸ ਵਿਚ ਬੱਚਿਆਂ ਨੇ ਪੋਸਟਰ ਮੇਕਿੰਗ, ਪੇਪਰ ਫਲੈਗ,ਕਾਇਟ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਗਣਤੰਤਰ ਦਿਵਸ ਮੌਕੇ ਸਕੂਲ ਵੱਲੋਂ ਸਾਰੇ ਬੱਚਿਆਂ ਨੂੰ ਤੋਹਫ਼ੇ ਭੀ ਭੇਂਟ ਕੀਤੇ ਗਏ।

Related posts

Leave a Reply