#CM_MAAN : ਭਾਖੜਾ ਡੈਮ ਦਾ ਪਾਣੀ ਕਾਬੂ ਹੇਠ ਹੈ, ਘਬਰਾਉਣ ਦੀ ਲੋੜ ਨਹੀਂ, ਮਾਨ ਨੇ ਅੱਜ ਭਾਖੜਾ ਡੈਮ ਵਿੱਚ ਪਾਣੀ ਦੇ ਵਧ ਰਹੇ ਪੱਧਰ ਦਾ ਜਾਇਜ਼ਾ ਲਿਆ

ਚੰਡੀਗੜ੍ਹ:

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਖੜਾ ਡੈਮ ਵਿੱਚ ਪਾਣੀ ਦੇ ਵਧ ਰਹੇ ਪੱਧਰ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੈਮ ਦਾ ਪਾਣੀ ਕਾਬੂ ਹੇਠ ਹੈ, ਘਬਰਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਮੀਡੀਆ ਨੂੰ ਸਨਸਨੀਖੇਜ਼ ਖ਼ਬਰਾਂ ਨਾ ਚਲਾਉਣ ਲਈ ਕਿਹਾ। ਚੰਗੀ ਖ਼ਬਰ ਇਹ ਹੈ ਕਿ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਅਜਿਹਾ ਕਦੇ ਨਹੀਂ ਹੋਇਆ ਕਿ 2 ਦਿਨਾਂ ਵਿੱਚ 9 ਫੁੱਟ ਪਾਣੀ ਪਹੁੰਚ ਗਿਆ ਹੋਵੇ।
ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ, ਨੁਕਸਾਨ 1000 ਕਰੋੜ ਤੋਂ ਵੱਧ ਹੈ। ਫਸਲਾਂ, ਸੜਕਾਂ, ਘਰਾਂ ਦੇ ਨੁਕਸਾਨ ਬਾਰੇ ਸਰਕਾਰ ਕੇਂਦਰ ਸਰਕਾਰ ਨੂੰ ਦੱਸੇਗੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿੰਚਾਈ ਦੇ ਨਾਂ ‘ਤੇ ਘਪਲੇ ਕਰਦੀਆਂ ਸਨ

Related posts

Leave a Reply