ਕਾਂਗਰਸ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਸੰਦੀਪ ਜੈਨ ਨੂੰ ਲੱਗਾ ਸਦਮਾ,ਮਾਤਾ ਦਾ ਦੇਹਾਂਤ

ਗੜ੍ਹਦੀਵਾਲਾ 18 ਅਗਸਤ (ਚੌਧਰੀ / ਪ੍ਰਦੀਪ ਸ਼ਰਮਾ) :ਕਾਂਗਰਸ ਦੇ ਸ਼ਹਿਰੀ ਪ੍ਰਧਾਨਗ ਗੜ੍ਹਦੀਵਾਲਾ ਐਡਵੋਕੇਟ ਸੰਦੀਪ ਜੈਨ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਮੀਨਾ ਜੈਨ ਪਤਨੀ ਰਿਟਾਇਰਡ ਡੀ ਐਸ ਪੀ ਮਨੋਹਰ ਲਾਲ ਜੈਨ ਦਾ ਬੀਮਾਰ ਕਾਰਨ ਦੇਹਾਂਤ ਹੋ ਗਿਆ। ਉਹ 77 ਵਰੇਆਂ ਦੇ ਸਨ। ਉਨਾਂ ਦਾ ਸ਼ਿਵ ਪੁਰੀ ਸ਼ਮਸ਼ਾਨਘਾਟ ਚ ਪੂਰੀਆਂ ਰਸਮਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 23 ਅਗਸਤ ਨੂੰ 1 ਵਜੇ ਕੇ ਆਰ ਕੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਹੋਵੇਗੀ। ਇਸ ਮੌਕੇ ਸਮੂਹ ਕਾਂਗਰਸ ਲੀਡਰਸ਼ਿਪ,ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਸਮੂਹ ਜੈਨ ਬਿਰਾਦਰੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ।

Related posts

Leave a Reply