ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸਵਰਨ ਮੁੱਢ ਵਲੋਂ ਕਾਂਗਰਸ ਭਵਨ ਵਿਖੇ ‌ਝੰਡਾ ਲਹਿਰਾਇਆ

ਬਟਾਲਾ(ਅਵਿਨਾਸ਼ ਸ਼ਰਮਾ/ ਸੰਜੀਵ ਨਈਅਰ) : ਸ਼ਹਿਰ ਬਟਾਲਾ ਵਿਖੇ ਸਿਟੀ ਕਾਂਗਰਸ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ ਵਿਚ ਕਾਂਗਰਸ ਭਵਨ ਬਟਾਲਾ ਵਿਖੇ ਅਜਾਦੀ ਦਿਵਸ ਮਨਾਇਆ ਗਿਆ।ਇਸ ਮੌਕੇ ਸਵਰਨ ਮੁੱਢ ਨੇ ਦੇਸ਼ ਦਾ ਰਾਸ਼ਟਰੀ ਤਰਿੰਗਾ ਲਹਿਰਾਇਆ ਅਤੇ ਝੰਡੇ ਨੂੰ ਸਲਾਮੀ ਦਿੱਤੀ।ਆਪਣੇ ਸੰਬੋਧਨ ਵਿਚ ਪ੍ਰਧਾਨ ਸਵਰਨ ਮੁੱਢ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਵਾਰੀਆਂ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਦੇਸ਼ ਸਰੁੱਖਿਅਤ ਰਹੇ। ਇਸ ਮੌਕੇ ਜਤਿੰਦਰ ਡਿੱਕੀ ਬੱਲ,ਭਾਰਤ ਸ਼ਰਮਾ ਬੱਬੂ, ਰਮੇਸ਼ ਕਾਮਰੇਡ,ਕੁਲਭੂਸ਼ਣ,ਮਲਵਿੰਦਰ ਸਿੰਘ

Related posts

Leave a Reply