ਸ੍ਰੀ ਸ਼ਿਵਰਾਤਰੀ ਉਤਸਵ : ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 24 ਫਰਵਰੀ: (CDT NEWS ) ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 25 ਫਰਵਰੀ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
1000
News
- मगरमच्छ के आँसू बहाने की बजाए किसानों से किये वायदे पूरे करे भगवंत मान : तीक्ष्ण सूद
- #Raja_Gill : Mega PTM held in more than 1700 schools in district
- ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਦਾਰ ਸੁੱਖਵਿੰਦਰ ਸਿੰਘ ਦਾ ਸੇਵਾ ਮੁਕਤੀ ਤੇ ਸਨਮਾਨ
- Operation CASO: 600 police officials carried out search at 34 places
- #DC_ASHIAKA.JAIN : Addicts can shun drugs as treatment & rehabilitation available
- LATEST: Punjab Electricity Regulatory Commission Approves New Power Tariffs for FY 2025-26

EDITOR
CANADIAN DOABA TIMES
Email: editor@doabatimes.com
Mob:. 98146-40032 whtsapp