Delhi Vidhan Sabha Election Result 2025
ਨਵੀਂ ਦਿੱਲੀ: : ਦਿੱਲੀ ਵਿਧਾਨ ਸਭਾ ਚੋਣਾਂ ਦਾ ਨਤੀਜਾ ਅੱਜ ਯਾਨੀ ਸ਼ਨੀਵਾਰ (8 ਫਰਵਰੀ) ਨੂੰ ਆ ਰਿਹਾ ਹੈ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ । ਅੱਜ ਹੀ ਇਹ ਤੈਅ ਹੋ ਜਾਵੇਗਾ ਕਿ ਰਾਜਧਾਨੀ ਦਿੱਲੀ ਦਾ ਤਾਜ ਕਿਸ ਦੇ ਸਿਰ ਸਜਾਇਆ ਜਾਵੇਗਾ। 5 ਫਰਵਰੀ ਨੂੰ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਿੰਗ ਹੋਈ ਸੀ ਅਤੇ ਇਸ ਵਾਰ 60.54 ਫੀਸਦੀ ਵੋਟਿੰਗ ਹੋਈ ਸੀ, ਜਦੋਂ ਕਿ ਪਿਛਲੀ ਵਾਰ ਦਿੱਲੀ ‘ਚ 62.60 ਫੀਸਦੀ ਵੋਟਿੰਗ ਹੋਈ ਸੀ।
ਦਿੱਲੀ ਦੀ ਸਭ ਤੋਂ VIP ਨਵੀਂ ਦਿੱਲੀ ਸੀਟ ‘ਤੇ 9ਵੇਂ ਗੇੜ ਤੱਕ ਗਿਣਤੀ ਹੋ ਚੁੱਕੀ ਹੈ ਅਤੇ ਅਰਵਿੰਦ ਕੇਜਰੀਵਾਲ ਹਾਰ ਗਏ ਹਨ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp