LATEST : ਅੰਮ੍ਰਿਤਸਰ: 2025 ਵਿੱਚ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ

ਅੰਮ੍ਰਿਤਸਰ: 2025 ਵਿੱਚ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ

ਅੰਮ੍ਰਿਤਸਰ

ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ਵਿੱਚ ਹੁਣ ਤੱਕ ਦੀ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਵਿੱਚ ਲਗਭਗ 30 ਕਿਲੋ ਹੈਰੋਇਨ ਸ਼ਾਮਲ ਹੈ। ਇਹ ਹੈਰੋਇਨ ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਤੋਂ ਬਰਾਮਦ ਕੀਤੀ ਗਈ, ਜੋ ਕਿ ਪਾਕਿਸਤਾਨ ਤੋਂ ਭੇਜੇ ਗਏ ڊਰੋਨ ਰਾਹੀਂ ਸੁੱਟੀ ਗਈ ਸੀ।

ਇਸ ਜਾਣਕਾਰੀ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝਾ ਕੀਤਾ ਹੈ। ਇਕ ਗੁਪਤ ਸੂਚਨਾ ਦੇ ਅਧਾਰ ‘ਤੇ, ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਇਸ ਹੈਰੋਇਨ ਨੂੰ ਬਰਾਮਦ ਕਰਦਿਆਂ ਇੱਕ ਦੋਸ਼ੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਵੀ ਕੀਤਾ।

 

NEWS WILL BE UPDATED SOON.

1000

Related posts

Leave a Reply