30 ਹਜ਼ਾਰ 750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਦੀਨਾਨਗਰ 7 जून ( ਬਲਵਿੰਦਰ ਸਿੰਘ ਬਿੱਲਾ ) : ਥਾਣਾ ਦੀਨਾਨਗਰ ਦੀ ਪੁਲਿਸ ਨੇ ਇੱਕ ਘਰ ਵਿੱਚ ਛਾਪਾ ਮਾਰ ਕੇ 30 ਹਜ਼ਾਰ 750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਦੋਂ ਕਿ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।ਜਾਣਕਾਰੀ ਦਿੰਦੇ ਹੋਏ ਏਐਸਆਈ ਕਮਲ ਕਿਸ਼ੋਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਸੂਚਨਾ ‘ਤੇ ਰਾਜ ਕੁਮਾਰ ਉਰਫ ਰਾਜੂ ਪੁੱਤਰ ਰਾਜਪਾਲ ਵਾਸੀ ਬਾਰੀਅਰ ਦੇ ਘਰ ਛਾਪਾ ਮਾਰਿਆ ਗਿਆ ਅਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਤਲਾਸ਼ੀ ਦੌਰਾਨ ਉਥੋਂ 30 ਹਜ਼ਾਰ 750 ਐਮਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ

Related posts

Leave a Reply