ਦੋਵਾਂ ਚੋਂ ਜਿੱਤਣ ਵਾਲਾ ਉਮੀਦਵਾਰ ਬਣ ਸਕਦਾ ਹੈ ਨਗਰ ਕੌਂਸਲ ਗੜ੍ਹਦੀਵਾਲਾ ਦਾ ਪ੍ਰਧਾਨ
ਸ਼ਹਿਰ ਵਾਸੀਆਂ ਦੀ ਸਭ ਤੋਂ ਵੱਧ ਨਜਰਾਂ ਇਸ ਜਬਰਦਸਤ ਮੁਕਾਬਲੇ ਤੇ
ਗੜ੍ਹਦੀਵਾਲਾ 5 ਫਰਵਰੀ (CHOUDHARY) :ਗੜ੍ਹਦੀਵਾਲਾ ਵਿਖੇ ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਜੋਰਾ ਤੇ ਹੈ। ਸਾਰੀ ਪਾਰਟੀ ਕਾਂਗਰਸ, ਅਕਾਲੀ ਅਤੇ ਬੀਜੇਪੀ ਦੇ ਉਮੀਦਵਾਰ ਨੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਨਗਰ ਕੌਂਸਲ ਚੋਣਾਂ ਦੀ ਗੱਲ ਕਰੀਏ ਤਾਂ ਸਭ ਤੋਂ ਕਾਂਟੇਦਾਰ ਮੁਕਾਬਲਾ ਵਾਰਡ ਨੰ 1 ਵਿੱਚ ਅਕਾਲੀ ਦਲ ਦੇ ਉਮੀਦਵਾਰ ਬੀਬੀ ਇੰਦਰਜੀਤ ਕੌਰ ਬੁੱਟਰ ਅਤੇ ਕਾਂਗਰਸ ਦੇ ਉਮੀਦਵਾਰ ਸਰੋਜ ਮਿਨਹਾਸ ਵਿਚਕਾਰ ਹੋ ਰਿਹਾ ਹੈ। ਯਿਕਰਯੋਗ ਹੈ ਕਿ ਨਗਰ ਕੌਂਸਲ ਗੜ੍ਹਦੀਵਾਲਾ ਤੇ ਅਕਾਲੀ ਦਲ ਦਾ ਕਾਫੀ ਲੰਬਾ ਸਮਾਂ ਕਬਜਾ ਰਿਹਾ ਹੈ। ਕਨੇਡੀਅਨ ਦੋਆਬਾ ਟਾਈਮਜ਼ ਵੈਬ ਚੈਨਲ ਦੇ ਪਤਰਕਾਰਾਂ ਵਲੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹਨਾਂ ਦੋਵਾਂ ਵਿੱਚੋਂ ਜਿੱਤਣ ਵਾਲਾ ਉਮੀਦਵਾਰ ਦੇ ਹੱਥ ਵਿੱਚ ਨਗਰ ਕੌਂਸਲ ਗੜ੍ਹਦੀਵਾਲਾ ਦੀ ਕਮਾਨ ਹੋਵੇਗਾ।ਨਗਰ ਕੌਂਸਲ ਗੜ੍ਹਦੀਵਾਲਾ ਦੀ ਸਾਬਕਾ ਪ੍ਰਧਾਨ, ਸ਼ਹਿਰੀ ਪ੍ਰਧਾਨ ਅਕਾਲੀ ਦਲ (ਬ) ਕੁਲਦੀਪ ਸਿੰਘ ਬੁੱਟਰ ਦੀ ਪਤਨੀ ਬੀਬੀ ਇੰਦਰਜੀਤ ਕੌਰ ਬੁੱਟਰ ਆਪਣੇ ਚੋਣ ਮੈਨੀਫੈਸਟੋ ਪਿਛਲੇ ਪੰਜ ਸਾਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਪਾਣੀ ਦੀ ਸਮੱਸਿਆ ਨੂੰ ਦੂਰ ਕਰਨਾ, ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਠੀਕ ਕਰਨਾ,ਗਲਿਆਂ ਨਾਲੀਆਂ ਨੂੰ ਪੱਕਾ ਕਰਨਾ ਆਦਿ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇ ਹਨ। ਦੂਜੇ ਪਾਸੇ ਮਹਿਲਾ ਵਿੰਗ ਸ਼ਹਿਰੀ ਪ੍ਰਧਾਨ ਕਾਂਗਰਸ ਬੀਬੀ ਸਰੋਜ ਮਿਨਹਾਸ ਕਾਂਗਰਸ ਵਲੋਂ ਚੋਣ ਮੈਦਾਨ ਵਿੱਚ ਉਤਰੇ ਹਨ। ਕਾਂਗਰਸ ਦੇ ਉਮੀਦਵਾਰ ਵਲੋਂ ਕਾਂਗਰਸ ਪਾਰਟੀ ਵਲੋਂ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਜਿਸ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਪਾਉਣ ਸਬੰਧੀ ਅਤੇ ਹੋਰ ਵਿਕਾਸ ਕਾਰਜਾਂ ਦੇ ਕੰਮ ਆਪਣੇ ਵੋਟਰਾਂ ਨੂੰ ਗਿਣਾਏ ਰਹੇ ਹਨ। ਇੱਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਮੌਕੇ ਹਲਕੇ ਦੇ ਵਿਧਾਇਕ ਦੀ ਸੀਟ ਵੀ ਕਾਂਗਰਸ ਦੇ ਹੱਥਾਂ ਵਿਚ ਹੈ। ਬੀਬੀ ਸਰੋਜ ਮਨਹਾਸ ਕਾਂਗਰਸ ਦੀ ਕਾਫੀ ਪੁਰਾਣੇ ਵਰਕਰਾਂ ਵਿੱਚੋਂ ਇੱਕ ਹੈ ਅਤੇ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਵੋਟਰ ਕਿਸ ਉਮੀਦਵਾਰ ਨੂੰ ਜਿਤਾ ਕੇ ਅੱਗੇ ਲਿਆਉਣਗੇ।
ਕਾਂਗਰਸ ਬਹੁਮਤ ਸਿੱਧ ਕਰਕੇ ਨਗਰ ਕੌਂਸਲ ਤੇ ਕਬਜਾ ਜਮਾਉਣਗੇ : ਸੀਨੀਅਰ ਕਾਂਗਰਸੀ ਨੇਤਾ ਡਾ ਸੁਖਦੇਵ ਸ਼ਰਮਾ
ਇਸ ਮੁਕਾਬਲੇ ਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ ਸੁਖਦੇਵ ਸ਼ਰਮਾ ਨੇ ਬਲਾਕ ਕਿਹਾ ਕਿ ਇਸ ਵਾਰ ਕਾਂਗਰਸ ਨਗਰ ਕੌਂਸਲ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਕੇ ਨਗਰ ਕੌਂਸਲ ਤੇ ਅਪਣਾ ਕਬਜਾ ਜਮਾਉਣਗੇ। ਉਨਾਂ ਕਿਹਾ ਕਿ ਹਲਕਾ ਵਿਧਾਇਕ ਸਰਦਾਰ ਸੰਗਤ ਸਿੰਘ ਗਿਲਜੀਆਂ ਨੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜੀਤੋੜ ਮੇਹਨਤ ਕੀਤੀ ਹੈ ਅਤੇ ਹੁਣ ਉਨਾਂ ਦੀ ਮਿਹਨਤ ਨਗਰ ਕੌਂਸਲ ਚੋਣਾਂ ਵਿੱਚ ਬਹੁਮਤ ਸਾਬਿਤ ਕਰਕੇ ਰੰਗ ਲਿਆਵੇਗੀ। ਉਨਾਂ ਕਿਹਾ ਕਿ ਹਲਕਾ ਵਿਧਾਇਕ ਹਮੇਸ਼ਾ ਹੀ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਤੱਤਪਰ ਰਹਿੰਦੇ ਹਨ।
ਲੋਕ ਪਿਛਲੇ 5 ਸਾਲ ਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ : ਕਮਲਜੀਤ ਕੁਲਾਰ
ਇਸ ਮੁਕਾਬਲੇ ਵਾਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਕਮਲਜੀਤ ਕੁਲਾਰ ਨੇ ਕਿਹਾ ਕਿ ਅਕਾਲੀ ਦਲ ਦੀ ਉਮੀਦਵਾਰ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਬੀਬੀ ਇੰਦਰਜੀਤ ਕੌਰ ਬੁੱਟਰ ਇਸ ਮੁਕਾਬਲੇ ਨੂੰ ਇੱਕ ਤਰਫਾ ਜਿੱਤਣਗੇ। ਕਿਉਂਕਿ ਬੀਬੀ ਇੰਦਰਜੀਤ ਕੌਰ ਬੁੱਟਰ ਪਿਛਲੇ ਪੰਜ ਸਾਲ ਨਗਰ ਕੌਂਸਲ ਦੀ ਪ੍ਰਧਾਨ ਰਹੇ ਹਨ। ਉਨਾਂ ਵਲੋਂ ਸ਼ਹਿਰ ਚ ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਗਏ ਹਨ। ਸ਼ਹਿਰ ਵਾਸੀ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ। ਉਨਾਂ ਕਿਹਾ ਕਿ 14 ਫਰਵਰੀ ਨੂੰ ਆਉਣ ਵਾਲੇ ਨਤੀਜੇ ਸਭ ਕੁਝ ਸਾਫ ਕਰ ਦੇਣਗੇ
- ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #SSP_Khurana : Comprehensive Ban on Speaker Usage on Tractors and Trucks During Hola-Mohalla
- EC invites Party Presidents and senior leaders for interaction to further strengthen electoral processes
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ
- #DC_Hoshiarpur urges social, religious, sports organisations to come forward against drug abuse
- #Hoshiarpur_Latest : Atharv Award of Excellence is on 1st June, trophy and a cash prize of Rs. 50,000 will be awarded
- #Harjot_Bains : ₹6 Crore project to class 10 Girl students, says Education Minister

EDITOR
CANADIAN DOABA TIMES
Email: editor@doabatimes.com
Mob:. 98146-40032 whtsapp