ਪਠਾਨਕੋਟ, 22 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਇੱਕ ਹੁਕਮ ਜਾਰੀ ਕਰਦਿਆਂ ਸ੍ਰੀ ਸੰਯਮ ਅਗਰਵਾਲ (ਆਈ.ਏ.ਐਸ.) ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਕਿਹਾ ਕਿ ਕੋਵਿਡ-19 (ਕਰੋਨਾ ਵਾਈਰਸ) ਦੇ ਸੰਕਰਮਣ ਨੂੰ ਰੋਕਣ ਲਈ ਜਿਲ੍ਹਾ ਪਠਾਨਕੋਟ ਦੀ ਹਦੂਰ ਅੰਦਰ ਜਿਹੜੇ ਹਿੱਸਿਆਂ/ਥਾਵਾਂ ਵਿੱਚ ਨਿਰਧਾਰਤ ਸੰਖਿਆਂ ਵਿੱਚ ਕਰੋਨਾ ਪਾਜੀਟਿਵ ਮਰੀਜ ਪਾਏ ਗਏ ਸਨ ਉਨ੍ਹਾਂ ਹਿੱਸਿਆਂ/ਥਾਵਾਂ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਮਾਇਕਰੋ ਕੰਨਟੇਨਮੈਂਟ ਜ਼ੋਨ ਸਥਾਪਿਤ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ , ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਿਲਿਆਂ ਹਦਾਇਤਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਟੀ-3 ਰਣਜੀਤ ਸਾਗਰ ਡੈਮ ਕਲੋਨੀ ਬਲਾਕ ਬੁੰਗਲ ਬਧਾਨੀ, ਮਾਧੋਪੁਰ ਬਲਾਕ ਬੁੰਗਲ ਬਧਾਨੀ, ਪਿੰਡ ਥਰਿਆਲ ਬਲਾਕ ਘਰੋਟਾ ਅਤੇ ਮੁਹੱਲਾ ਅਰਜੁਨ ਨਗਰ ਅਰਬਨ ਪਠਾਨਕੋਟ ਨੂੰ ਮਾਈਕਰੋ ਕੰਨਟੇਟਮੈਂਟ ਜ਼ੋਨ ਬਣਾਏ ਗਏ ਸਨ । ਹੁਣ ਉਪਰੋਕਤ 4 ਸਥਾਨਾਂ ਤੇ ਮਾਈਕਰੋ ਕੰਨਟੇਨਮੈਂਟ ਜ਼ੋਨਾ ਦਾ ਟਾਇਮ ਪੀਰੀਅਡ ਪੂਰਾ ਹੋਣ ਤੇ ਤੁਰੰਤ ਪ੍ਰਭਾਵ ਤੋਂ ਖੋਲਿਆ ਜਾਂਦਾ ਹੈ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp